Saturday, September 21, 2024
spot_img

NDA ਦੀ ਪ੍ਰੀਖਿਆ ‘ਚ ਦੇਸ਼ ਭਰ ‘ਚੋਂ 7ਵਾਂ ਰੈਂਕ ਹਾਸਿਲ ਕਰਕੇ ਨਿਸ਼ਾਨ-ਏ-ਸਿੱਖੀ ਦੇ ਵਿਦਿਆਰਥੀ ਨੇ ਵਧਾਇਆ ਮਾਣ

Must read

ਕਾਰ ਸੇਵਾ ਸੰਪਰਦਾ ਦੇ ਮੁਖੀ ਬਾਬਾ ਸੇਵਾ ਸਿੰਘ ਵੱਲੋਂ ਚਲਾਏ ਜਾ ਰਹੇ ਨਿਸ਼ਾਨ-ਏ-ਸਿੱਖ ਇੰਸਟੀਚਿਊਟ ਆਫ਼ ਸਾਇੰਸ ਐਂਡ ਟ੍ਰੇਨਿੰਗ, ਖਡੂਰ ਸਾਹਿਬ ਦੇ ਐਨਡੀਏ ਵਿੰਗ ਦੇ ਵਿਦਿਆਰਥੀ ਸਹਿਜਪ੍ਰੀਤ ਸਿੰਘ ਨੇ ਲਿਖਤੀ ਟੈਸਟਿੰਗ ਅਤੇ SSB ਪ੍ਰੀਖਿਆ ਪਾਸ ਕਰਕੇ ਐਨਡੀਏ ਪ੍ਰੀਖਿਆ ਵਿੱਚ ਦੇਸ਼ ‘ਚੋਂ ਸੱਤਵਾਂ ਰੈਂਕ ਹਾਸਲ ਕੀਤਾ ਹੈ।

ਨਿਸ਼ਾਨ-ਏ-ਸਿੱਖੀ ਦੇ ਹੁਣ ਤੱਕ 22 ਵਿਦਿਆਰਥੀ ਫੌਜ ਵਿੱਚ ਚੁਣੇ ਜਾ ਚੁੱਕੇ ਹਨ ਅਤੇ ਵੱਖ-ਵੱਖ ਅਹੁਦਿਆਂ ‘ਤੇ ਸੇਵਾਵਾਂ ਨਿਭਾਅ ਰਹੇ ਹਨ। ਬਾਬਾ ਸੇਵਾ ਸਿੰਘ ਨੇ ਵਿਦਿਆਰਥੀਆਂ ਦੀ ਮਿਹਨਤ ਅਤੇ ਇਮਾਨਦਾਰੀ ਦੀ ਸ਼ਲਾਘਾ ਕੀਤੀ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article