Saturday, September 21, 2024
spot_img

ਰਾਹੁਲ ਗਾਂਧੀ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ, ਲੰਗਰ ਦੀ ਕੀਤੀ ਸੇਵਾ

Must read

ਕਾਂਗਰਸ ਨੇਤਾ ਰਾਹੁਲ ਗਾਂਧੀ ਸੋਮਵਾਰ ਨੂੰ ਅੰਮ੍ਰਿਤਸਰ ਪਹੁੰਚੇ। ਜਿਸ ਉਪਰੰਤ ਉਨ੍ਹਾਂ ਨੇ ਹਰਿਮੰਦਰ ਸਾਹਿਬ ਜਾ ਕੇ ਮੱਥਾ ਟੇਕਿਆ। ਜਿਸ ਤੋਂ ਬਾਅਦ ਉਹ ਲੰਗਰ ਹਾਲ ਵਿੱਚ ਭਾਂਡੇ ਧੋਣ ਦੀ ਸੇਵਾ ਕਰ ਰਹੇ ਹਨ।

ਉਨ੍ਹਾਂ ਦੀ ਇਸ ਫੇਰੀ ਨੂੰ ਗੁਪਤ ਰੱਖਿਆ ਗਿਆ ਹੈ। ਇਸ ਦੌਰਾਨ ਕੋਈ ਸਿਆਸੀ ਪ੍ਰੋਗਰਾਮ ਨਹੀਂ ਹੈ। ਇਸ ਦੇ ਮੱਦੇਨਜ਼ਰ ਪੰਜਾਬ ਦੇ ਕਾਂਗਰਸੀ ਆਗੂ ਉਨ੍ਹਾਂ ਦਾ ਸਵਾਗਤ ਕਰਨ ਆਦਿ ਲਈ ਨਹੀਂ ਪੁੱਜੇ। ਉਨ੍ਹਾਂ ਦੇ ਦੌਰੇ ਤੋਂ ਪਹਿਲਾਂ ਪੰਜਾਬ ਪੁਲਿਸ ਵੱਲੋਂ ਵੀ ਸੁਰੱਖਿਆ ਪ੍ਰਬੰਧ ਸਖ਼ਤ ਕੀਤੇ ਗਏ ਹਨ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article