Wednesday, November 27, 2024
spot_img

ਮੁੱਖ ਮੰਤਰੀ ਭਗਵੰਤ ਮਾਨ ਨੂੰ 19 ਫਰਵਰੀ ਨੂੰ ਅਦਾਲਤ ‘ਚ ਪੇਸ਼ ਹੋਣ ਲਈ ਸੰਮਨ ਜਾਰੀ

Must read

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਰੁੱਧ ਮੁਕਤਸਰ ਅਦਾਲਤ ਵਿੱਚ ਮਾਣਹਾਨੀ ਦਾ ਕੇਸ ਦਾਇਰ ਕੀਤਾ ਹੈ। ਖੁੱਲ੍ਹੀ ਬਹਿਸ ‘ਚ ਭਗਵੰਤ ਮਾਨ ਨੇ ਬਾਦਲ ਪਰਿਵਾਰ ‘ਤੇ ਹਰਿਆਣਾ ‘ਚ ਬਾਲਾਸਰ ਫਾਰਮ ਲਈ ਵਿਸ਼ੇਸ਼ ਨਹਿਰ ਬਣਾਉਣ ਦੇ ਦੋਸ਼ ਲਾਏ ਸਨ। ਮੁਕਤਸਰ ਅਦਾਲਤ ਨੇ ਭਗਵੰਤ ਮਾਨ ਨੂੰ 19 ਫਰਵਰੀ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article