Wednesday, November 27, 2024
spot_img

ਪੰਜਾਬ ਸਰਕਾਰ ਨੇ ਵਿਧਾਨ ਸਭਾ ਸੈਸ਼ਨ ਬੁਲਾਉਣ ਦਾ ਕੀਤਾ ਐਲਾਨ, SYL ‘ਤੇ ਹੋਵੇਗੀ ਚਰਚਾ

Must read

ਪਿਛਲੇ ਬੁੱਧਵਾਰ ਸਤਲੁਜ ਯਮੁਨਾ ਲਿੰਕ ਨਹਿਰ (SYL) ‘ਤੇ ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਬਾਅਦ ਪੰਜਾਬ ਸਰਕਾਰ ਨੇ ਵਿਧਾਨ ਸਭਾ ਸੈਸ਼ਨ ਬੁਲਾਉਣ ਦਾ ਐਲਾਨ ਕੀਤਾ ਸੀ। ਵਿਰੋਧੀਆਂ ਦੇ ਵੱਧਦੇ ਵਿਰੋਧ ਦੇ ਵਿਚਕਾਰ ‘ਆਪ’ ਸਰਕਾਰ ਨੇ ਹੁਣ ਸੈਸ਼ਨ ਬੁਲਾਉਣ ਦੀ ਤਰੀਕ 20-21 ਅਕਤੂਬਰ ਤੈਅ ਕੀਤੀ ਹੈ। ਇਹ ਦੋ ਦਿਨਾਂ ਸੈਸ਼ਨ ਹੋਵੇਗਾ, ਜਿਸ ਵਿੱਚ ਮੁੱਖ ਤੌਰ ‘ਤੇ ਪੰਜਾਬ-ਹਰਿਆਣਾ ਵਿਚਾਲੇ ਪਾਣੀਆਂ ਦੇ ਮੁੱਦੇ ‘ਤੇ ਚਰਚਾ ਹੋਵੇਗੀ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article